गुरु नानक आरती: धनासरी महला (Guru Nanak Aarti: dhanasari mahala lyrics)

Download “Guru Nanak Aarti: dhanasari mahala lyrics PDF” guru-nanak-aarti-dhanasari-mahala-lyrics.pdf – Downloaded 653 times – 226.42 KB

  • हिंदी
  • गुरमुखी

धनासरी महला १ आरती ੴ सतिगुर प्रसादि ॥
गगन मै थालु रवि चंदु दीपक
बने तारिका मंडल जनक मोती ॥

धूपु मल आनलो पवणु चवरो करे
सगल बनराइ फूलंत जोती ॥

कैसी आरती होइ भव खंडना तेरी आरती ॥
अनहता सबद वाजंत भेरी रहाउ ॥

सहस तव नैन नन नैन है तोहि कउ
सहस मूरति नना एक तोही ॥

सहस पद बिमल नन एक पद गंध बिनु
सहस तव गंध इव चलत मोही ॥

सभ महि जोति जोति है सोइ ॥
तिस कै चानणि सभ महि चानणु होइ ॥

गुर साखी जोति परगटु होइ ॥
जो तिसु भावै सु आरती होइ ॥

हरि चरण कमल मकरंद लोभित मनो
अनदिनो मोहि आही पिआसा ॥

कृपा जलु देहि नानक सारिंग
कउ होइ जा ते तेरै नामि वासा ॥

गगन मै थालु, रवि चंदु दीपक बने,
तारका मंडल, जनक मोती।
धूपु मलआनलो, पवण चवरो करे,
सगल बनराइ फुलन्त जोति॥
कैसी आरती होइ॥
भवखंडना तेरी आरती॥
अनहत सबद बाजंत भेरी॥

ਧਨਾਸਰੀ ਮਹਲਾ ੧ ਆਰਤੀ ॥
ਇਕੁ ਓਅੰਕਾਰੁ ਸਤਿਗੁਰ ਪ੍ਰਸਾਦਿ ॥
ਗਗਨ ਮੈ ਥਾਲੁ ਰਵਿ ਚੰਦੁ ਦੀਪਕੁ ॥
ਬਨੇ ਤਾਰਿਕਾ ਮੰਡਲ ਜਨਕ ਮੋਤੀ ॥

ਧੂਪੁ ਮਲ ਆਨਲੋ ਪਵਣੁ ਚਵਰੋ ਕਰੇ ॥
ਸਗਲ ਬਨਰਾਇ ਫੂਲੰਤ ਜੋਤਿ ਜਗਦੀਸੁ ਬਨੇ ॥

ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥
ਅਨਹਤਾ ਸਬਦੁ ਵਾਜੰਤ ਭੇਰੀ ਰਹਾਉ ॥

ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ॥
ਸਹਸ ਮੂਰਤਿ ਨਨਾ ਏਕ ਤੋਹੀ ॥

ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ॥
ਸਹਸ ਤਵ ਗੰਧ ਇਵ ਚਲਤ ਮੋਹੀ ॥

ਸਭ ਮਹਿ ਜੋਤਿ ਜੋਤਿ ਹੈ ਸੋਇ ॥
ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥

ਗੁਰ ਸਾਖੀ ਜੋਤਿ ਪਰਗਟੁ ਹੋਇ ॥
ਜੋ ਤਿਸੁ ਭਾਵੈ ਸੁ ਆਰਤੀ ਹੋਇ ॥

ਹਰਿ ਚਰਣ ਕਮਲ ਮਕਰੰਦ ਲੋਭਤ ਮਨੋ ॥
ਅਨਦਿਨੋ ਮੋਹਿ ਆਹੀ ਪਿਆਸਾ ॥

ਕ੍ਰਿਪਾ ਜਲੁ ਦੇਹਿ ਨਾਨਕ ਸਾਰੰਗ ਕਉ ॥
ਹੋਇ ਜਾ ਤੇ ਤੇਰੈ ਨਾਮਿ ਵਾਸਾ ॥

ਗਗਨ ਮੈ ਥਾਲੁ, ਰਵਿ ਚੰਦੁ ਦੀਪਕੁ ਬਨੇ,
ਤਾਰਕਾ ਮੰਡਲ, ਜਨਕ ਮੋਤੀ।
ਧੂਪੁ ਮਲਆਨਲੋ, ਪਵਣ ਚਵਰੋ ਕਰੇ,
ਸਗਲ ਬਨਰਾਇ ਫੁਲਨਤ ਜੋਤਿ॥
ਕੈਸੀ ਆਰਤੀ ਹੋਇ॥
ਭਵਖੰਡਨਾ ਤੇਰੀ ਆਰਤੀ॥
ਅਨਹਤ ਸਬਦ ਬਾਜੰਤ ਭੇਰੀ॥

Leave a Comment